ਸ਼ਾਮ ਸਿੰਘ ਘੁੰਮਣ, ਦੀਨਾਨਗਰ : ਵਿਸ਼ਵ ਵਾਤਾਵਰਨ ਦਿਹਾੜੇ ਦੇ ਮੌਕੇ ਤੇ ਰਾਜਪੂਤ ਸ਼ਕਤੀ ਸੈਨਾ ਦੀ ਇੱਕ ਮੀਟਿੰਗ ਪਿੰਡ ਤਲੂਰ ਵਿਖੇ ਹੋਈ ਸੈਨਾ ਦੇ ਜਿਲਾ ਪ੍ਰਧਾਨ ਵਿਨੋਦ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਰਾਸ਼ਟਰੀ ਕਨਵੀਨਰ ਐਡਵੋਕੇਟ ਨਰੇਸ਼ ਠਾਕੁਰ ਵਿਸ਼ੇਸ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਰਾਜਪੂਤ ਸ਼ਕਤੀ ਸੈਨਾ ਨੇ ਫੈਸਲਾ ਲਿਆ ਹੈ ਕਿ ਇਸ ਵਰੇ੍ਹ ਦੌਰਾਨ ਉਹਨਾਂ ਵੱਲੋਂ ਵੱਖ ਵੱਖ ਥਾਵਾਂ ਤੇ ਵੱਖ ਵੱਖ ਪ੍ਰਕਾਰ ਦੇ 10 ਹਜਾਰ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਬਚਾਓ ਵਿੱਚ ਅਪਣਾ ਯੋਗਦਾਨ ਪਾਇਆ ਜਾਵੇਗਾ। ਇਸ ਮੌਕੇ ਤੇ ਠਾਕੁਰ ਿਯਪਾਲ ਸਿੰਘ, ਰੰਮੀ ਠਾਕੁਰ, ਰਾਹੁਲ ਠਾਕੁਰ, ਰਣਧੀਰ ਸਿੰਘ, ਸੁਮਿਤ ਠਾਕੁਰ ਹਾਜ਼ਰ ਸਨ।
from Punjabi News -punjabi.jagran.com https://ift.tt/2HpZ4yI
via IFTTT
No comments:
Post a Comment