ਵਿਕਾਸ ਭਾਰਦਵਾਜ, ਮੰਡੀ ਬਰੀਵਾਲਾ : ਥਾਣਾ ਬਰੀਵਾਲਾ ਵਿਖੇ ਮਲਕੀਤ ਸਿੰਘ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ 'ਚ ਅਮਨ ਕਾਨੂੰਨ ਬਣਾਏ ਰੱਖਣਾ ਉਨ੍ਹਾਂ ਦਾ ਫ਼ਰਜ਼ ਹੈ ਅਤੇ ਨਸ਼ਿਆਂ ਦੇ ਕਾਰੋਬਾਰੀ, ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ। ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਹੋਵੇ ਤਾਂ ਉਹ ਕਿਸੇ ਵੇਲੇ ਵੀ ਮੇਰੇ ਨਾਲ ਬੇਿਝਜਕ ਥਾਣਾ ਬਰੀਵਾਲਾ 'ਚ ਮਿਲ ਸਕਦਾ ਹੈ। ਇਸ ਮੌਕੇ ਬੂਟਾ ਸਿੰਘ ਮੁੱਖ ਮੁਨਸ਼ੀ, ਰਮੇਸ਼ ਸ਼ਰਮਾ ਸਹਾਇਕ ਮੁਨਸ਼ੀ ਤੋਂ ਇਲਾਵਾ ਹੋਰ ਸਟਾਫ਼ ਹਾਜ਼ਰ ਸੀ।
from Punjabi News -punjabi.jagran.com https://ift.tt/2HoImzS
via IFTTT
No comments:
Post a Comment