ਸਾਬਕਾ ਲੈਫਟੀਨੈਂਟ ਗਵਰਨਰ ਅਤੇ ਸਾਬਕਾ ਸੰਸਦ ਮੈਂਬਰ ਡਾ. ਇਕਬਾਲ ਸਿੰਘ ਨੇ ਮਹਾਰਾਜਾ ਰਣਧੀਰ ਸਿੰਘ ਦੇ 'Asian Games-2022 Hangzhou' ਦੀ ਕੋਆਰਡੀਨੇਸ਼ਨ ਕਮੇਟੀ ਦਾ ਚੇਅਰਮੈਨ ਬਣਨ 'ਤੇ ਵਧਾਈ ਦਿੱਤੀ ਹੈ। ਓਲੰਪਿਕ ਕੌਂਸਲ ਆਫ ਏਸ਼ੀਆ ਦੀ ਜਨਰਲ ਅਸੈਂਬਲੀ ਦੀ ਪ੍ਰਵਾਨਗੀ ਤੋਂ ਬਾਅਦ ਉਨ੍ਹਾਂ ਨੂੰ ਚੇਅਰਮੈਨ ਬਣਾਇਆ ਗਿਆ ਹੈ। ਡਾ. ਇਕਬਾਲ ਨੇ ਕਿਹਾ ਕਿ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਹਮੇਸ਼ਾ ਉਨ੍ਹਾਂ ਦੇ ਨਾਲ ਹਨ। ਭਗਵਾਨ ਕਰੇ ਉਹ ਆਪਣੀਆਂ ਜ਼ਿੰਮੇਵਾਰੀਆਂ ਬਾਖ਼ੂਬੀ ਨਿਭਾਉਣ।

from Punjabi News -punjabi.jagran.com https://ift.tt/2tO3Wcu
via
IFTTT
No comments:
Post a Comment