ਛੇਤੀ ਸੁਣਵਾਈ ਦੀ ਸ਼ਰੀਫ਼ ਦੇ ਵਕੀਲ ਦੀ ਮੰਗ ਖ਼ਾਰਜ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ ਨੂੰ ਵੀ ਵਿਸ਼ੇਸ਼ ਰਿਆਇਤ ਨਹੀਂ ਦਿੱਤੀ ਜਾਵੇਗੀ। ਇਸ ਮਾਮਲੇ 'ਚ ਵੀ ਕੋਰਟ ਸਾਧਾਰਨ ਮਾਮਲਿਆਂ ਵਾਂਗ ਸੁਣਵਾਈ ਕਰੇਗੀ। ਸ਼ਰੀਫ਼ ਨੇ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਅਰਜ਼ੀ 'ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਪਸੰਦ ਦੇ ਡਾਕਟਰ ਤੋਂ ਇਲਾਜ ਕਰਾਉਣ ਦਾ ਪੂਰਾ ਹੱਕ ਹੈ। ਅਪੀਲ ਵਿਚ ਕਿਹਾ ਗਿਆ ਹੈ ਕਿ ਹਾਈ ਕੋਰਟ ਦਾ ਆਦੇਸ਼ ਉਨ੍ਹਾਂ ਦੇ ਜੀਵਨ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਹੈ।
from Punjabi News -punjabi.jagran.com https://ift.tt/2NI4mu5
via IFTTT
No comments:
Post a Comment